More
    HomePunjabi NewsLiberal Breakingਬ੍ਰੇਕਿੰਗ: ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ...

    ਬ੍ਰੇਕਿੰਗ: ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਚੋਣ ਮੁਹਿੰਮ ਦਾ ਕਰਨਗੇ ਆਗਾਜ਼

    ਕਾਂਗਰਸ ਆਗੂ ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਦੌਰੇ ’ਤੇ ਆ ਸਕਦੇ ਹਨ। ਦੌਰੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਇਸ ਤੋਂ ਬਾਅਦ ਰਾਹੁਲ ਗਾਂਧੀ ਮਾਲਵਾ, ਮਾਝਾ ਅਤੇ ਦੋਆਬਾ ਖੇਤਰਾਂ ਦਾ ਦੌਰਾ ਕਰਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ। ਕਾਂਗਰਸ ਵੱਲੋਂ ਇਸ ਦੌਰੇ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਨਾਲ ਜੋੜਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments