ਜਲੰਧਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਤੇ ਮੀਂਹ ਨਾਲ ਠੰਢ ਵਧ ਗਈ ਹੈ। ਜਲੰਧਰ ਵਿੱਚ ਗੜ੍ਹੇਮਾਰੀ ਹੋਈ ਅਤੇ ਹੁਸ਼ਿਆਰਪੁਰ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੱਛਮੀ ਵਿਕਸ਼ੋਭ ਕਾਰਨ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਵਿੱਚ ਅਗਲੇ 2 ਦਿਨਾਂ ਲਈ ਮੀਂਹ, ਗਰਜ-ਚਮਕ ਅਤੇ ਗੜ੍ਹੇਮਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਤੇ ਚੰਡੀਗੜ੍ਹ ‘ਚ ਮੀਂਹ ਤੇ ਗੜ੍ਹੇਮਾਰੀ ਨੇ ਵਧਾਈ ਠੰਢ, ਅਗਲੇ 2 ਦਿਨਾਂ ਲਈ ‘ਯੈਲੋ ਅਲਰਟ’ ਜਾਰੀ
RELATED ARTICLES


