ਪੰਜਾਬ ਦੇ ਕਈ ਜਿਲਿਆਂ ਵਿੱਚ ਐਤਵਾਰ ਤੜਕੇ ਬਾਰਿਸ਼ ਪੈਣ ਦੇ ਨਾਲ ਮੌਸਮ ਸਾਫ ਹੋਇਆ ਹੈ । ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ ਸੀ। ਮੌਸਮ ਵਿਭਾਗ ਵੱਲੋਂ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਸੀ। ਪਹਾੜਾਂ ਵਿੱਚ ਬਰਫਬਾਰੀ ਹੋਣ ਦੇ ਕਰਕੇ ਸ਼ੀਤ ਲਹਿਰ ਦਾ ਕਹਿਰ ਅਜੇ ਵੀ ਜਾਰੀ ਰਹੇਗਾ ਅਤੇ 12 ਜਿਲਿਆਂ ਦੇ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਬ੍ਰੇਕਿੰਗ: ਪੰਜਾਬ ਦੇ ਕਈ ਹਿੱਸਿਆਂ ਵਿੱਚ ਪਿਆ ਮੀਂਹ, ਸ਼ੀਤ ਲਹਿਰ ਰਹੇਗੀ ਜਾਰੀ
RELATED ARTICLES