ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਫਰਵਰੀ ਦੇ ਪਹਿਲੇ ਦਿਨ ਤੋਂ ਹੀ ਮੌਸਮ ਨੇ ਕਰਵਟ ਲੈ ਲਈ ਹੈ। ਸ਼ਨੀਵਾਰ ਦੇਰ ਰਾਤ ਫਤਿਹਗੜ੍ਹ ਸਾਹਿਬ, ਫਰੀਦਕੋਟ, ਪਟਿਆਲਾ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਨੇ ਠੰਢ ਵਧਾ ਦਿੱਤੀ ਹੈ। ਇਸ ਨਾਲ ਪਿਛਲੇ 15 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ ਅਤੇ ਐਤਵਾਰ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੀ।
ਬ੍ਰੇਕਿੰਗ: ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਕਾਰਨ ਵਧੀ ਠੰਢ ਟੁੱਟਿਆ ਪਿਛਲੇ 15 ਸਾਲਾਂ ਦਾ ਰਿਕਾਰਡ
RELATED ARTICLES


