ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਮੀ ਦਾ ਪ੍ਰਭਾਵ ਅਜੇ ਵੀ ਬਣਿਆ ਹੋਇਆ ਹੈ। 10 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 9 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਬਠਿੰਡਾ ਅਤੇ ਅਬੋਹਰ ਸਭ ਤੋਂ ਗਰਮ ਸ਼ਹਿਰ ਰਹੇ।
ਬ੍ਰੇਕਿੰਗ: ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ, 9 ਜ਼ਿਲ੍ਹਿਆਂ ਵਿੱਚ ਚੱਲੇਗੀ ਹੀਟ ਵੇਵ
RELATED ARTICLES


