ਅੱਜ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਜਿਹਦੇ ਵਿੱਚ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ । ਦੁਪਹਿਰ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧੁੱਪ ਨਿਕਲਣ ਦੇ ਕਰਕੇ ਤਾਪਮਾਨ ਦੇ ਵਿੱਚ ਚਾਰ ਤੋਂ ਪੰਜ ਡਿਗਰੀ ਦਾ ਵਾਧਾ ਹੋਇਆ ਹੈ।
ਬ੍ਰੇਕਿੰਗ: ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਪੈ ਸਕਦਾ ਹੈ ਮੀਂਹ
RELATED ARTICLES