ਪੰਜਾਬ ਵਿੱਚ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਕਰਕੇ ਹੜ ਵਰਗੇ ਹਾਲਾਤ ਪੈਦਾ ਹੋ ਗਏ ਹਨ। ਸ਼ਹਿਰਾਂ ਤੇ ਪਿੰਡਾਂ ਵਿੱਚ ਨਿਚਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਇਸ ਕਰਕੇ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅੱਜ ਮੀਹ ਰੁਕਿਆ ਹੈ ਅਤੇ ਹਲਕੀ ਧੁੱਪ ਨਿਕਲਣ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਪਰ ਹਜੇ ਬਾਰਿਸ਼ ਤੋਂ ਪੂਰੀ ਤਰ੍ਹਾਂ ਰਾਹਤ ਨਹੀਂ ਮਿਲ ਪਾਈ ਹੈ ।
ਬ੍ਰੇਕਿੰਗ : ਪੰਜਾਬ ਵਿੱਚ ਰੁਕੀ ਬਾਰਿਸ਼, ਨਿਕਲੀ ਹਲਕੀ ਧੁੱਪ
RELATED ARTICLES