ਪੰਜਾਬ ਦੇ ਵਿੱਚ ਕੱਲ ਤੋਂ ਬਾਰਿਸ਼ ਰੁਕੀ ਹੈ ਪਰ ਇਸ ਦੇ ਬਾਵਜੂਦ ਪੰਜਾਬ ਦੇ ਵਿੱਚ ਹੜ੍ਹਾਂ ਦਾ ਖਤਰਾ ਹਜੇ ਟਲਿਆ ਨਹੀਂ ਹੈ। ਭਾਖੜਾ ਦਾ ਜਲ ਪੱਧਰ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਉੱਪਰ ਹੈ । ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਅਗਲਾ ਅਪਡੇਟ ਜਲਦੀ ਹੀ ਸਾਂਝਾ ਕੀਤਾ ਜਾਵੇਗਾ। ਅੰਮ੍ਰਿਤਸਰ ਦੇ 140 ਪਿੰਡ ਹੜ੍ਹ ਦੀ ਮਾਰ ਹੇਠ ਹਨ।
ਬ੍ਰੇਕਿੰਗ : ਪੰਜਾਬ ਵਿੱਚ ਰੁਕੀ ਬਾਰਿਸ਼ ਪਰ ਹੜ੍ਹਾਂ ਦਾ ਖਤਰਾ ਕਾਇਮ
RELATED ARTICLES