ਚੰਡੀਗੜ੍ਹ: ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੱਖ ਵਿੱਚ ਬਿਆਨ ਦਿੱਤਾ ਹੈ। ਵੇਰਕਾ ਨੇ ਕਿਹਾ ਕਿ ਪਾਰਟੀ ਵਿੱਚ ਪਿੱਛੇ ਰਹਿ ਗਏ ਲੋਕਾਂ ਨੂੰ ਨਾਲ ਲੈ ਕੇ ਤੁਰਨ ਵਿੱਚ ਕੋਈ ਬੁਰਾਈ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਗੱਲ ਚੰਨੀ ਕਹਿ ਰਹੇ ਹਨ, ਰਾਹੁਲ ਗਾਂਧੀ ਵੀ ਉਹੀ ਗੱਲ ਕਹਿੰਦੇ ਹਨ।
ਬ੍ਰੇਕਿੰਗ : ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਆਏ ਰਾਜ ਕੁਮਾਰ ਵੇਰਕਾ
RELATED ARTICLES


