HomePunjabi NewsLiberal Breakingਬ੍ਰੇਕਿੰਗ: ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿੱਚ ਆਏ ਰਾਜਾ ਵੜਿੰਗ

ਬ੍ਰੇਕਿੰਗ: ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿੱਚ ਆਏ ਰਾਜਾ ਵੜਿੰਗ

ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੇ ਪੰਜਾਬ ਦੀ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਬਾਜਵਾ ਦੇ ਬਿਆਨ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਸਾਰੀ ਕਾਂਗਰਸ ਲੀਡਰਸ਼ਿਪ ਬਾਜਵਾ ਦੇ ਨਾਲ ਹੈ ਅਤੇ ਉਹ ਸਾਰੇ ਜਣੇ ਥਾਣੇ ਵਿੱਚ ਜਾਣਗੇ। ਵੜਿੰਗ ਨੇ ਕਿਹਾ ਕਿ ਬਾਜਵਾ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ।

RELATED ARTICLES

Most Popular

Recent Comments