More
    HomePunjabi NewsLiberal Breakingਬ੍ਰੇਕਿੰਗ: ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬੋਲੇ ਰਾਜਾ ਵੜਿੰਗ, ਰਵਨੀਤ ਬਿੱਟੂ ਨੂੰ...

    ਬ੍ਰੇਕਿੰਗ: ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬੋਲੇ ਰਾਜਾ ਵੜਿੰਗ, ਰਵਨੀਤ ਬਿੱਟੂ ਨੂੰ ਦਿੱਤੀ ਨਸੀਹਤ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿਲਜੀਤ ਦੋਸਾਂਝ ਬਾਰੇ ਦਿੱਤੇ ਬਿਆਨਾਂ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦਿਲਜੀਤ ਦੀ ਕਲਾ ਦੀ ਸ਼ਲਾਘਾ ਕਰ ਚੁੱਕੇ ਹਨ। ਪੰਜਾਬ ਦੇ ਕਲਾਕਾਰਾਂ ਨੂੰ ਸਿਆਸੀ ਲਾਭ ਲਈ ਨਿਸ਼ਾਨਾ ਬਣਾਉਣਾ ਠੀਕ ਨਹੀਂ।

    RELATED ARTICLES

    Most Popular

    Recent Comments