ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹੰਗਾਮੇ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ ਦੋ ਵੱਡੇ ਸਿੱਖਿਆ ਅਦਾਰਿਆਂ ਵਿੱਚ ਹੋਈ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਿੰਸਾ ਦੇ ਤਰੀਕੇ ਨੂੰ ਲੈ ਕੇ ਡੂੰਘੀ ਚਿੰਤਾ ਹੈ। ਰਾਜਾ ਵੜਿੰਗ ਨੇ ਮਾਮਲੇ ਦੀ ਪੂਰੀ ਜਾਂਚ ਕਰਕੇ ਤੱਥ ਸਾਹਮਣੇ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਬ੍ਰੇਕਿੰਗ : LPU ਹੰਗਾਮੇ ਮਗਰੋਂ ਰਾਜਾ ਵੜਿੰਗ ਨੇ ਸਿੱਖਿਆ ਅਦਾਰਿਆਂ ਵਿੱਚ ਹਿੰਸਾ ਦੀ ਨਿਰਪੱਖ ਜਾਂਚ ਮੰਗੀ
RELATED ARTICLES


