More
    HomePunjabi NewsLiberal Breakingਬ੍ਰੇਕਿੰਗ: ਜਾਖੜ 'ਤੇ ਭੜਕੇ ਰਾਜਾ ਵੜਿੰਗ, ਕਿਹਾ- ਸਭ ਤੋਂ ਵੱਡਾ ਗੱਦਾਰ ਅਤੇ...

    ਬ੍ਰੇਕਿੰਗ: ਜਾਖੜ ‘ਤੇ ਭੜਕੇ ਰਾਜਾ ਵੜਿੰਗ, ਕਿਹਾ- ਸਭ ਤੋਂ ਵੱਡਾ ਗੱਦਾਰ ਅਤੇ ਮੱਕਾਰ ਉਹ ਖੁਦ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਕੰਪ੍ਰੋਮਾਈਜ਼ਡ ਲੀਡਰ ਨਾ ਦੱਸਣ। ਵੜਿੰਗ ਨੇ ਦੋਸ਼ ਲਗਾਇਆ ਕਿ ਜਾਖੜ ਖੁਦ ਸਭ ਤੋਂ ਵੱਡੇ ਗੱਦਾਰ ਅਤੇ ਮੱਕਾਰ ਹਨ। ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਜਾਣਦੇ ਹਨ ਅਤੇ ਸੱਚ ਸਾਹਮਣੇ ਆ ਚੁੱਕਾ ਹੈ।

    RELATED ARTICLES

    Most Popular

    Recent Comments