ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਚਾਰ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਦੇ ਬਾਵਜੂਦ ਪੰਜਾਬ ਵਿੱਚ ਨਸ਼ੇ ਅਤੇ ਨਸ਼ਿਆਂ ਕਾਰਨ ਮੌਤਾਂ ਕਿਉਂ ਵੱਧ ਰਹੀਆਂ ਹਨ। ਵੜਿੰਗ ਨੇ ਪੁੱਛਿਆ ਕਿ ਨਸ਼ਿਆਂ ਕਾਰਨ ਹੋਈਆਂ ਮੌਤਾਂ ਲਈ ਹੁਣ ਤੱਕ ਕਿੰਨੇ ਪੁਲੀਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਸਰਪ੍ਰਸਤੀ ਕੌਣ ਦੇ ਰਿਹਾ ਹੈ।
ਬ੍ਰੇਕਿੰਗ: ਰਾਜਾ ਵੜਿੰਗ ਨੇ CM ਮਾਨ ਤੋਂ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ 4 ਸਵਾਲ, ‘ਆਪ’ ਸਰਕਾਰ ਨੂੰ ਘੇਰਿਆ
RELATED ARTICLES


