ਲੁਧਿਆਣਾ ਵਿਖੇ ਵਿਆਹ ਸਮਾਰੋਹ ਦੌਰਾਨ ਹੋਈ ਗੋਲੀਬਾਰੀ ਦਾ ਮਸਲਾ ਹੁਣ ਸੰਸਦ ਤੱਕ ਪਹੁੰਚ ਗਿਆ। ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਇਹ ਮਾਮਲਾ ਠਾਠਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਰੰਗਦਾਰੀ ਤੇ ਫਿਰੌਤੀ ਨਾ ਦੇਣ ’ਤੇ ਕਤਲ ਹੋ ਰਹੇ ਹਨ, ਜਦਕਿ ਸਰਕਾਰ ਖਾਮੋਸ਼ ਹੈ।
ਬ੍ਰੇਕਿੰਗ : ਮੈਰਿਜ ਪੈਲੇਸ ਗੋਲ਼ੀਕਾਂਡ ਦਾ ਮੁੱਦਾ ਰਾਜਾ ਵੜਿੰਗ ਨੇ ਸੰਸਦ ਵਿੱਚ ਚੁੱਕਿਆ
RELATED ARTICLES


