ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਦੇ ਬਚਾਅ ਨੂੰ ‘ਲੰਗੜੀ ਦਲੀਲਬਾਜ਼ੀ’ ਦੱਸਦਿਆਂ ਤਿੱਖਾ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਅਗਿਆਤ ਲੈਬਾਂ ਦੀਆਂ ਰਿਪੋਰਟਾਂ ਦਾ ਹਵਾਲਾ ਦੇ ਕੇ ਸਰਕਾਰ ਨਾ-ਮਾਫ਼ੀਯੋਗ ਗਲਤੀ ਨੂੰ ਲੁਕਾਉਣ ਲਈ ਲਗਾਤਾਰ ਝੂਠ ਬੋਲ ਰਹੀ ਹੈ।
ਬ੍ਰੇਕਿੰਗ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਹਮਲਾ, ‘ਆਪ’ ਦੇ ਬਚਾਅ ਨੂੰ ਦੱਸਿਆ ‘ਲੰਗੜੀ ਦਲੀਲਬਾਜ਼ੀ’
RELATED ARTICLES


