ਬ੍ਰੇਕਿੰਗ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰਵਾਦ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਹੁਣ ਗੈਂਗਸਟਰਾਂ ਨੂੰ ਗੋਲੀ ਦਾ ਜਵਾਬ ਗੋਲੀ ਨਾਲ ਹੀ ਦੇਣਾ ਪੈਣਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਗੈਂਗਸਟਰਾਂ ਦੇ ਪੂਰੇ ਪਰਿਵਾਰਾਂ ‘ਤੇ ਵੀ ਪਰਚੇ ਦਰਜ ਕੀਤੇ ਜਾਣ ਕਿਉਂਕਿ ਪਰਿਵਾਰ ਵੀ ਇਨ੍ਹਾਂ ਕੰਮਾਂ ਵਿੱਚ ਉਨ੍ਹਾਂ ਦੇ ਨਾਲ ਰਲੇ ਹੋਏ ਹਨ। ਵੜਿੰਗ ਅਨੁਸਾਰ ਅਪਰਾਧੀਆਂ ਵਿਰੁੱਧ ਅਜਿਹੀ ਸਖ਼ਤ ਕਾਰਵਾਈ ਬਹੁਤ ਜ਼ਰੂਰੀ ਹੈ।
ਬ੍ਰੇਕਿੰਗ : ਰਾਜਾ ਵੜਿੰਗ ਦਾ ਗੈਂਗਸਟਰਾਂ ਖ਼ਿਲਾਫ਼ ਵੱਡਾ ਬਿਆਨ, ਕਿਹਾ- ਗੋਲੀ ਦਾ ਜਵਾਬ ਹੁਣ ਗੋਲੀ ਨਾਲ ਦੇਣਾ ਪੈਣਾ
RELATED ARTICLES


