ਸਿੱਖ ਸੰਗਤਾਂ ਦੇ ਵਿਰੋਧ ਅੱਗੇ ਰਾਜਸਥਾਨ ਸਰਕਾਰ ਨੂੰ ਝੁਕਣਾ ਪਿਆ ਹੈ।ਹੁਣ ਸਾਰੀ ਪ੍ਰੀਖਿਆਵਾਂ ਵਿੱਚ ਸਿੱਖ ਬੱਚਿਆਂ ਨੂੰ ਕਕਾਰ ਪਹਿਨਣ ਦੀ ਇਜਾਜ਼ਤ ਦਿੱਤੀ ਗਈ ਹੈ। ਪੇਪਰ ਲੈਣ ਵਾਲੇ ਸਾਰੇ ਵਿਭਾਗਾਂ ਨੂੰ ਲਿਖਤੀ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀ ਜੱਜ ਦਾ ਪੇਪਰ ਦੇਣ ਗਏ ਸਿੱਖ ਬੱਚੇ ਗੁਰਪ੍ਰੀਤ ਕੌਰ ਨੂੰ ਕਕਾਰਾਂ ਕਾਰਨ ਪੇਪਰ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
ਬ੍ਰੇਕਿੰਗ : ਸਿੱਖ ਸੰਗਤਾਂ ਦੇ ਵਿਰੋਧ ਅੱਗੇ ਝੁਕੀ ਰਾਜਸਥਾਨ ਸਰਕਾਰ
RELATED ARTICLES