ਮਸ਼ਹੂਰ ਉਦਯੋਗਪਤੀ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣ ਲਿਆ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਰਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਸੀ । ਰਜਿੰਦਰ ਗੁਪਤਾ ਨੂੰ ਬਿਨਾਂ ਕਿਸੇ ਵਿਰੋਧ ਦੇ ਚੁਣਿਆ ਗਿਆ ਹੈ ਉਹਨਾਂ ਦੇ ਸਾਹਮਣੇ 3 ਉਮੀਦਵਾਰਾਂ ਨੇ ਨਾਮ ਨਾਮਜ਼ਦਗੀ ਦਾਖਲ ਕੀਤੀ ਸੀ ਜਿਸ ਨੂੰ ਕਿ ਰੱਦ ਕਰ ਦਿੱਤਾ ਗਿਆ ਸੀ।
ਬ੍ਰੇਕਿੰਗ : ਰਜਿੰਦਰ ਗੁਪਤਾ ਬਣੇ ਪੰਜਾਬ ਤੋਂ ਰਾਜ ਸਭਾ ਮੈਂਬਰ
RELATED ARTICLES