ਪਟਿਆਲਾ: ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਪੱਤਰ ਲਿਖ ਕੇ ਪੰਥਕ ਮੁੱਦਿਆਂ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਥ ਦੀ ਆਵਾਜ਼ ਸੰਸਦ ਵਿੱਚ ਕਮਜ਼ੋਰ ਹੋ ਗਈ ਹੈ? ਰਾਜੋਆਣਾ ਨੇ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਹਾੜੇ ਦਾ ਨਾਂ ‘ਵੀਰ ਬਾਲ ਦਿਵਸ’ ਕਰਨ ਲਈ ਸੰਸਦ ਮੈਂਬਰਾਂ ਤੋਂ ਮਦਦ ਮੰਗਣ ਨੂੰ ਪੰਥ ਦੀ ਮਰਿਆਦਾ ਦੇ ਉਲਟ ਦੱਸਿਆ।
ਬ੍ਰੇਕਿੰਗ : ਰਾਜੋਆਣਾ ਨੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਪੱਤਰ
RELATED ARTICLES


