ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਪਵਿੱਤਰ ਵੇਈਂ ਦੇ 25ਵੇਂ ਵਰ੍ਹੇਗੰਢ ਸਮਾਗਮਾਂ ਵਿੱਚ ਸੱਦਾ ਦਿੱਤਾ। ਗੁਰਦੁਆਰਿਆਂ ਵਿੱਚ ਆਯੋਜਿਤ ਪ੍ਰੋਗਰਾਮਾਂ ਵਿੱਚ ਉਨ੍ਹਾਂ ਨੇ ਬੁੱਢਾ ਦਰਿਆ ਦੇ ਪ੍ਰਦੂਸ਼ਣ ਅਤੇ ਪੰਜਾਬ ਦੀ ਖੇਤੀਬਾੜੀ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਬੁੱਢਾ ਦਰਿਆ ਨੂੰ ਪਵਿੱਤਰ ਵੇਈਂ ਵਾਂਗ ਸਾਫ਼ ਕਰਨ ਲਈ ਕਾਰ ਸੇਵਾ ਸ਼ੁਰੂ ਕੀਤੀ ਗਈ ਹੈ।
ਬ੍ਰੇਕਿੰਗ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੈਨੇਡਾ ਦੌਰੇ ਤੇ
RELATED ARTICLES