HomePunjabi NewsLiberal Breakingਬ੍ਰੇਕਿੰਗ: ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਪਹੁੰਚੇ ਰਾਕੇਸ਼ ਟਿਕੈਤ, ਸਰਕਾਰ ਨਾਲ...

ਬ੍ਰੇਕਿੰਗ: ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਪਹੁੰਚੇ ਰਾਕੇਸ਼ ਟਿਕੈਤ, ਸਰਕਾਰ ਨਾਲ ਗੱਲਬਾਤ ਦੀ ਮੰਗ

ਮੁਹਾਲੀ: ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਪਹਿਲਾਂ ਗੱਲਬਾਤ ਕਰਨ ਦੀ ਅਪੀਲ ਕੀਤੀ। ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਅੱਜ ਫੈਸਲਾ ਲਿਆ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਅਗਲੇ ਕਦਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments