ਗੁਰਦਾਸਪੁਰ: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਗੰਭੀਰ ਦੋਸ਼ ਲਗਾਏ ਹਨ। ਰੰਧਾਵਾ ਨੇ ਦੋਸ਼ ਲਾਇਆ ਕਿ ਦੋ SSP ਅਤੇ ਦੋ DSP ਪੱਧਰ ਦੇ ਅਧਿਕਾਰੀਆਂ ਦੇ ਗੈਂਗਸਟਰਾਂ ਨਾਲ ਕਥਿਤ ਲਿੰਕ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਅਧਿਕਾਰੀਆਂ ਦੇ ਮੋਬਾਈਲ ਫੋਨਾਂ ਦੀ ਜਾਂਚ ਕੀਤੀ ਜਾਵੇ। ਰੰਧਾਵਾ ਨੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ ਹੈ।
ਬ੍ਰੇਕਿੰਗ : ਰੰਧਾਵਾ ਦਾ ਦੋਸ਼, 2 SSP ਤੇ 2 DSP ਦੇ ਗੈਂਗਸਟਰਾਂ ਨਾਲ ਲਿੰਕ, ਅਫਸਰਾਂ ਦੇ ਮੋਬਾਈਲ ਚੈੱਕ ਕਰਨ ਦੀ ਮੰਗ
RELATED ARTICLES


