ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਕਰਮ ਮਜੀਠੀਆ ਦੇ ਹੱਕ ਵਿੱਚ ਦਿੱਤੇ ਹੋਏ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਨੇ ਕੈਪਟਨ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਇਸ ਦਾ ਮਤਲਬ ਹੈ ਕਿ ਤੁਸੀਂ ਨਸ਼ਿਆਂ ਦੇ ਮੁੱਦੇ ਤੇ ਬਾਦਲਾਂ ਨਾਲ ਮਿਲੇ ਹੋਏ ਹੋ ਤੁਹਾਨੂੰ ਪੰਜਾਬ ਅਤੇ ਗੁਰੂ ਕਦੀ ਮਾਫ ਨਹੀਂ ਕਰਨਗੇ।
ਬ੍ਰੇਕਿੰਗ : ਰੰਧਾਵਾ ਦਾ ਕੈਪਟਨ ਨੂੰ ਕਰਾਰਾ ਜਵਾਬ ਕਿਹਾ, ਤੁਸੀਂ ਨਸ਼ਿਆਂ ਦੇ ਮੁੱਦੇ ਤੇ ਬਾਦਲਾਂ ਨਾਲ ਮਿਲੇ ਹੋਏ ਹੋ
RELATED ARTICLES