HomePunjabi NewsLiberal Breakingਬ੍ਰੇਕਿੰਗ: ਰੰਧਾਵਾ ਨੇ ਕਾਂਗਰਸ ਹਾਈਕਮਾਂਡ ਦੀ ਕਾਰਜਸ਼ੈਲੀ 'ਤੇ ਚੁੱਕੇ ਸਵਾਲ, ਕਿਹਾ- ਪਹਿਲਾਂ...

ਬ੍ਰੇਕਿੰਗ: ਰੰਧਾਵਾ ਨੇ ਕਾਂਗਰਸ ਹਾਈਕਮਾਂਡ ਦੀ ਕਾਰਜਸ਼ੈਲੀ ‘ਤੇ ਚੁੱਕੇ ਸਵਾਲ, ਕਿਹਾ- ਪਹਿਲਾਂ ਹੀ ਸੁਣਾ ਦੇਣਾ ਚਾਹੀਦਾ ਸੀ ਫ਼ੈਸਲਾ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਪ੍ਰਧਾਨਗੀ ਵਿਵਾਦ ਦਰਮਿਆਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਹਿਲੀ ਵਾਰ ਖੁੱਲ੍ਹ ਕੇ ਹਾਈਕਮਾਂਡ ਦੀ ਪ੍ਰਕਿਰਿਆ ‘ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਮਹੀਨਿਆਂ ਤੱਕ ਚੱਲੀਆਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਵੀ ਪਹਿਲਾਂ ਤੋਂ ਤੈਅ ਫ਼ੈਸਲਾ ਹੀ ਲਾਗੂ ਕੀਤਾ ਗਿਆ। ਅਮਿਤ ਸ਼ਾਹ ਨਾਲ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਹੱਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ਲਈ ਸੀ।

RELATED ARTICLES

Most Popular

Recent Comments