ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦਰਮਿਆਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਨਾਲ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਗੱਲਬਾਤ ਦਾ ਮੁੱਖ ਵਿਸ਼ਾ ਪੰਜਾਬ ਵਿੱਚ ਵਧ ਰਿਹਾ ਗੈਂਗਸਟਰਵਾਦ ਅਤੇ ਵਿਗੜਦੀ ਕਾਨੂੰਨ-ਵਿਵਸਥਾ ਸੀ, ਜਿਸ ਸਬੰਧੀ ਉਹ ਪਹਿਲਾਂ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ।
ਬ੍ਰੇਕਿੰਗ: ਪੰਜਾਬ ਕਾਂਗਰਸ ਦੇ ਕਲੇਸ਼ ਵਿਚਕਾਰ ਸੁਖਜਿੰਦਰ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਛੇੜੀ ਚਰਚਾ
RELATED ARTICLES


