HomePunjabi NewsLiberal Breakingਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਏ ਖ਼ਾਲਸਾ ਏਡ ਦੇ...

ਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਏ ਖ਼ਾਲਸਾ ਏਡ ਦੇ ਰਵੀ ਸਿੰਘ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਨੂੰ ਹੁਣ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦਾ ਸਾਥ ਮਿਲਿਆ ਹੈ। ਜਾਣਕਾਰੀ ਮੁਤਾਬਕ ਰਵੀ ਸਿੰਘ ਨੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਹੈ ਤੇ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਜੇਕਰ ਕਿਸਾਨਾਂ ਨੂੰ ਕੋਈ ਲੋੜ ਹੈ ਤਾਂ ਉਹ ਉਹਨਾਂ ਨੂੰ ਦੱਸਣ।

RELATED ARTICLES

Most Popular

Recent Comments