More
    HomePunjabi NewsLiberal Breakingਬ੍ਰੇਕਿੰਗ: 'ਸਤਲੁਜ' ਫ਼ਿਲਮ ਨੂੰ ਲੈ ਕੇ ਰਵਨੀਤ ਬਿੱਟੂ ਦੀ ਡਾਇਰੈਕਟਰ ਨੂੰ ਚੁਣੌਤੀ

    ਬ੍ਰੇਕਿੰਗ: ‘ਸਤਲੁਜ’ ਫ਼ਿਲਮ ਨੂੰ ਲੈ ਕੇ ਰਵਨੀਤ ਬਿੱਟੂ ਦੀ ਡਾਇਰੈਕਟਰ ਨੂੰ ਚੁਣੌਤੀ

    ਚੰਡੀਗੜ੍ਹ: ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ‘ਸਤਲੁਜ’ ਫ਼ਿਲਮ ਦੇ ਡਾਇਰੈਕਟਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ 25 ਹਜ਼ਾਰ ਕਥਿਤ ਲਾਵਾਰਿਸ ਲਾਸ਼ਾਂ ਦੇ ਦਾਅਵੇ ਸਬੰਧੀ ਸਬੂਤ ਅਤੇ ਰਿਕਾਰਡ ਜਨਤਕ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਇਸ ਮਾਮਲੇ ਵਿੱਚ ਅਗਲਾ ਕਦਮ ਚੁੱਕਣਗੇ।

    RELATED ARTICLES

    Most Popular

    Recent Comments