ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੰਜਾਬੀਆਂ ਵੱਲੋਂ ਹੋ ਰਹੇ ਧਰਮ ਪਰਿਵਰਤਨ ਤੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਵੱਲੋਂ ਧਰਮ ਪਰਿਵਰਤਨ ਕੀਤੇ ਜਾ ਰਹੇ ਨੇ ਜਿਸ ਕਾਰਨ ਸਾਡਾ ਬਹੁਤ ਨੁਕਸਾਨ ਹੋ ਰਿਹਾ ਹੈ। ਜੇ ਅਸੀਂ ਇਸਨੂੰ ਨਾ ਰੋਕਿਆ ਤਾਂ ਇਹ ਸਾਡੇ ਲਈ ਖਤਰੇ ਦੀ ਘੰਟੀ ਹੋਵੇਗਾ।
ਬ੍ਰੇਕਿੰਗ: ਰਵਨੀਤ ਬਿੱਟੂ ਨੇ ਪੰਜਾਬੀਆਂ ਵਿੱਚ ਹੋ ਰਹੇ ਧਰਮ ਪਰਿਵਰਤਨ ਬਾਰੇ ਜਤਾਈ ਚਿੰਤਾ
RELATED ARTICLES