HomePunjabi NewsLiberal Breakingਬ੍ਰੇਕਿੰਗ: ਰਵਨੀਤ ਬਿੱਟੂ ਨੇ ਪੰਜਾਬੀਆਂ ਵਿੱਚ ਹੋ ਰਹੇ ਧਰਮ ਪਰਿਵਰਤਨ ਬਾਰੇ ਜਤਾਈ...

ਬ੍ਰੇਕਿੰਗ: ਰਵਨੀਤ ਬਿੱਟੂ ਨੇ ਪੰਜਾਬੀਆਂ ਵਿੱਚ ਹੋ ਰਹੇ ਧਰਮ ਪਰਿਵਰਤਨ ਬਾਰੇ ਜਤਾਈ ਚਿੰਤਾ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੰਜਾਬੀਆਂ ਵੱਲੋਂ ਹੋ ਰਹੇ ਧਰਮ ਪਰਿਵਰਤਨ ਤੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਵੱਲੋਂ ਧਰਮ ਪਰਿਵਰਤਨ ਕੀਤੇ ਜਾ ਰਹੇ ਨੇ ਜਿਸ ਕਾਰਨ ਸਾਡਾ ਬਹੁਤ ਨੁਕਸਾਨ ਹੋ ਰਿਹਾ ਹੈ। ਜੇ ਅਸੀਂ ਇਸਨੂੰ ਨਾ ਰੋਕਿਆ ਤਾਂ ਇਹ ਸਾਡੇ ਲਈ ਖਤਰੇ ਦੀ ਘੰਟੀ ਹੋਵੇਗਾ।

RELATED ARTICLES

Most Popular

Recent Comments