ਨਵੀਂ ਦਿੱਲੀ ਦਫ਼ਤਰ ਵਿੱਚ ਅੱਜ ਰਵਨੀਤ ਬਿੱਟੂ ਨੇ ਮਹਿਲਾ ਮੋਰਚਾ BJP ਪੰਜਾਬ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਵਧਾਉਣ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਸਸ਼ਕਤ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ: ਰਵਨੀਤ ਬਿੱਟੂ ਨੇ ਜੈ ਇੰਦਰ ਕੌਰ ਨਾਲ ਕੀਤੀ ਮੁਲਾਕਾਤ
RELATED ARTICLES