More
    HomePunjabi NewsLiberal BreakingBREAKING: ਰਵਨੀਤ ਬਿੱਟੂ ਨੇ ਪ੍ਰਤਾਪ ਬਾਜਵਾ ਨੂੰ ਪਾਈ ਝਾੜ, ਮਾਫ਼ੀ ਮੰਗਣ ਦੀ...

    BREAKING: ਰਵਨੀਤ ਬਿੱਟੂ ਨੇ ਪ੍ਰਤਾਪ ਬਾਜਵਾ ਨੂੰ ਪਾਈ ਝਾੜ, ਮਾਫ਼ੀ ਮੰਗਣ ਦੀ ਦਿੱਤੀ ਸਲਾਹ

    ਚੰਡੀਗੜ੍ਹ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਉਹ ਆਪਣੀ ਟਿੱਪਣੀ ਲਈ ਮਾਫ਼ੀ ਮੰਗ ਲੈਣ। ਬਿੱਟੂ ਨੇ ਤੰਜ ਕੱਸਦਿਆਂ ਕਿਹਾ ਕਿ ਬਾਜਵਾ ਤੋਂ ਜੇਲ੍ਹ ਵੀ ਨਹੀਂ ਕੱਟੀ ਜਾਣੀ, ਇਸ ਲਈ ਮਾਫ਼ੀ ਮੰਗ ਕੇ ਖਹਿੜਾ ਛੁਡਾਉਣਾ ਹੀ ਬਿਹਤਰ ਹੈ। ਇਹ ਵਿਵਾਦ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਲਗਾਤਾਰ ਗਰਮਾ ਰਿਹਾ ਹੈ।

    RELATED ARTICLES

    Most Popular

    Recent Comments