ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ।ਅਬੋਹਰ ਵਿੱਚ ਇੱਕ ਕੱਪੜਾ ਕਾਰੋਬਾਰੀ ਦੇ ਕਤਲ ਬਾਰੇ ਬਿੱਟੂ ਨੇ ਕਿਹਾ ਕਿ ਸਰਕਾਰ ਹਰ ਫਰੰਟ ‘ਤੇ ਅਸਫਲ ਹੋ ਰਹੀ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਅਮਨ ਅਰੋੜਾ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ‘ਤੇ ਦੋਸ਼ ਲਗਾ ਰਹੇ ਹਨ।
ਬ੍ਰੇਕਿੰਗ : ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈਕੇ ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ਦੇ ਸਾਧਿਆ ਨਿਸ਼ਾਨਾ
RELATED ARTICLES