ਭਾਰਤੀ ਰਿਜ਼ਰਵ ਬੈਂਕ ਨੇ ਰੇਪੋ ਰੇਟ 5.25 ਫ਼ੀਸਦੀ ‘ਤੇ ਬਰਕਰਾਰ ਰੱਖਿਆ ਹੈ, ਜਿਸ ਨਾਲ ਫਿਲਹਾਲ ਲੋਨ ਸਸਤੇ ਨਹੀਂ ਹੋਣਗੇ ਅਤੇ EMI ਵਿੱਚ ਵੀ ਕੋਈ ਕਮੀ ਨਹੀਂ ਆਏਗੀ। RBI ਗਵਰਨਰ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਉਥਲ-ਪੁਥਲ ਅਤੇ ਮਹਿੰਗਾਈ ਦੇ ਦਬਾਅ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਬ੍ਰੇਕਿੰਗ: ਵਿਆਜ ਦਰਾਂ ਵਿੱਚ ਕੋਈ ਕਟੌਤੀ ਨਹੀਂ, RBI ਨੇ ਰੇਪੋ ਰੇਟ 5.25% ‘ਤੇ ਰੱਖਿਆ
RELATED ARTICLES


