HomePunjabi NewsLiberal Breakingਬ੍ਰੇਕਿੰਗ: ਛੇਵੀਂ ਵਾਰ SGPC ਪ੍ਰਧਾਨ ਬਣਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਬ੍ਰੇਕਿੰਗ: ਛੇਵੀਂ ਵਾਰ SGPC ਪ੍ਰਧਾਨ ਬਣਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਕੀਤੀ, ਜਿਸ ‘ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

RELATED ARTICLES

Most Popular

Recent Comments