ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਲਾਈਫ ਲਾਈਨ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਉਦਘਾਟਨ ਨਾਲ ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਪਾਣੀ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਖ਼ਤਮ ਹੋਵੇਗੀ ਅਤੇ ਖੇਤਰ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।
BREAKING: ਫਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਨਾਲ ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ: ਮੁੱਖ ਮੰਤਰੀ ਭਗਵੰਤ ਮਾਨ
RELATED ARTICLES


