HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਠੰਡ ਨੂੰ ਲੈਕੇ ਰੈਡ ਅਲਰਟ ਜਾਰੀ, 16 ਤਕ...

ਬ੍ਰੇਕਿੰਗ : ਪੰਜਾਬ ਵਿੱਚ ਠੰਡ ਨੂੰ ਲੈਕੇ ਰੈਡ ਅਲਰਟ ਜਾਰੀ, 16 ਤਕ ਸ਼ੀਤ ਲਹਿਰ ਦਾ ਕਹਿਰ

ਪੰਜਾਬ ਵਿੱਚ ਮੌਸਮ ਨੂੰ ਲੈ ਕੇ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 16 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਜਾਰੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

RELATED ARTICLES

Most Popular

Recent Comments