HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ 10 ਲੱਖ ਸਿਹਤ ਬੀਮਾ ਯੋਜਨਾ ਦੀ ਰਜਿਸਟਰੇਸ਼ਨ ਸ਼ੁਰੂ

ਬ੍ਰੇਕਿੰਗ : ਪੰਜਾਬ ਵਿੱਚ 10 ਲੱਖ ਸਿਹਤ ਬੀਮਾ ਯੋਜਨਾ ਦੀ ਰਜਿਸਟਰੇਸ਼ਨ ਸ਼ੁਰੂ

ਪੰਜਾਬ ਸਰਕਾਰ ਨੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੀ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪਰਿਵਾਰਾਂ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਤੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ। ਯੋਗ ਪਰਿਵਾਰ ਸਰਕਾਰੀ ਵੈਬਸਾਈਟ ਰਾਹੀਂ ਆਨਲਾਈਨ ਰਜਿਸਟਰ ਕਰ ਸਕਦੇ ਹਨ। ਇਹ ਯੋਜਨਾ ਲੋਕਾਂ ਨੂੰ ਸਿਹਤ ਸੁਰੱਖਿਆ ਦੇਣ ਲਈ ਵੱਡਾ ਕਦਮ ਹੈ।

RELATED ARTICLES

Most Popular

Recent Comments