ਦਿੱਲੀ: ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਨਾਲ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਕੁੱਝ ਚਿੰਤਾਵਾਂ ਹਨ। ਪਾਰਟੀ ਨੇ ਜਨਵਰੀ 2025 ਵਿੱਚ ਅਰਜ਼ੀ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਕਿ ਕਮਿਸ਼ਨ ਦੀ ਗੱਲ ਸੁਣਨ ਤੋਂ ਬਾਅਦ ਸਮਾਂ ਸੀਮਾ ਤੈਅ ਕੀਤੀ ਜਾਵੇਗੀ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਤੇ ਰੋਕ, ਚੋਣ ਕਮਿਸ਼ਨ ਨੇ ਸੁਰੱਖਿਆ ਚਿੰਤਾਵਾਂ ਦੱਸੀਆਂ
RELATED ARTICLES


