HomePunjabi NewsLiberal Breakingਬ੍ਰੇਕਿੰਗ: ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਬ੍ਰੇਕਿੰਗ: ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਦਿੱਲੀ ਦੀ 9ਵੀਂ ਮੁੱਖ ਮੰਤਰੀ ਬਣੀ। ਉਨ੍ਹਾਂ ਨੇ ਰਾਮਲੀਲਾ ਮੈਦਾਨ ‘ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰੇਖਾ ਗੁਪਤਾ ਦੇ ਨਾਲ 6 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਸ਼ਾਮਲ ਹਨ।

RELATED ARTICLES

Most Popular

Recent Comments