ਆਈ.ਐੱਚ.ਏ. ਫਾਊਂਡੇਸ਼ਨ ਅਤੇ ਮਾਤਾ ਖੀਵੀ ਸੰਸਥਾ ਵੱਲੋਂ ਕੋਲਕਾਤਾ ਤੋਂ ਅੰਮ੍ਰਿਤਸਰ ਲਈ ਰਾਹਤ ਸਮੱਗਰੀ ਭੇਜੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ ਅਤੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਨਾਲ ਭਰੀਆਂ ਗੱਡੀਆਂ ਭੇਜੀਆਂ।
ਬ੍ਰੇਕਿੰਗ : ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਲਈ ਕੋਲਕਾਤਾ ਤੋਂ ਆਈ ਰਾਹਤ ਸਮੱਗਰੀ
RELATED ARTICLES