HomePunjabi NewsLiberal Breakingਬ੍ਰੇਕਿੰਗ : ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਰੇਸ਼ਮ ਸਿੰਘ ਗ੍ਰਿਫ਼ਤਾਰ

ਬ੍ਰੇਕਿੰਗ : ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਰੇਸ਼ਮ ਸਿੰਘ ਗ੍ਰਿਫ਼ਤਾਰ

ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ (SFJ) ਦੇ ਮੁੱਖ ਸੰਚਾਲਕ ਅਤੇ ਅਮਰੀਕਾ ਸਥਿਤ SFJ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਹਿਯੋਗੀ ਰੇਸ਼ਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੇ ਬੈਂਕ ਖਾਤਿਆਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੂੰ 10 ਲੱਖ ਰੁਪਏ ਦੀ ਫੰਡਿੰਗ ਮਿਲੀ ਸੀ।

RELATED ARTICLES

Most Popular

Recent Comments