ਪੰਜਾਬ ਸਰਕਾਰ ਨੇ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕਰਦਿਆਂ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ (Local Bodies) ਵਿਭਾਗ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਹੈ, ਜਦਕਿ ਡਾ. ਰਵਜੋਤ ਸਿੰਘ ਨੂੰ ਹੁਣ ਐਨ.ਆਰ.ਆਈ ਵਿਭਾਗ ਸੌਂਪਿਆ ਗਿਆ ਹੈ। ਨਗਰ ਨਿਗਮ ਚੋਣਾਂ ਅਤੇ ਵਿਦੇਸ਼ੀ ਨਿਵੇਸ਼ ਲਿਆਉਣ ਵਿੱਚ ਅਰੋੜਾ ਦੀ ਅਹਿਮ ਭੂਮਿਕਾ ਕਾਰਨ ਉਨ੍ਹਾਂ ਦਾ ਸਿਆਸੀ ਕੱਦ ਵਧਿਆ ਹੈ। ਇਹ ਫੈਸਲਾ ਸ਼ਹਿਰੀ ਖੇਤਰਾਂ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਕਰਨ ਲਈ ਲਿਆ ਗਿਆ ਹੈ।
ਬ੍ਰੇਕਿੰਗ: ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਸੰਜੀਵ ਅਰੋੜਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਡਾ. ਰਵਜੋਤ ਨੂੰ ਐਨ.ਆਰ.ਆਈ ਵਿਭਾਗ
RELATED ARTICLES


