ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਖੇਤੀ ਮੰਡੀਕਰਨ ਨੀਤੀ ਵਿਰੁੱਧ ਮਤਾ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਦੀ ਇਸ ਨੀਤੀ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਦੌਰਾਨ ਕਿਹਾ ਗਿਆ ਕਿ 3 ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਮਐਸਪੀ ਦਾ ਵੀ ਕੋਈ ਜ਼ਿਕਰ ਨਹੀਂ ਹੈ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਦੀ ਖੇਤੀ ਨੀਤੀ ਖ਼ਿਲਾਫ਼ ਮਤਾ ਪਾਸ
RELATED ARTICLES