ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਪੇਪਰ ਲੀਕ ਮਾਮਲਿਆਂ ਅਤੇ ਵਿਦਿਆਰਥੀਆਂ ‘ਤੇ ਹੋਏ ਕਥਿਤ ਪੁਲੀਸ ਅੱਤਿਆਚਾਰ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਗਿਆ। ਸਦਨ ਵਿੱਚ ਇਸ ਮੁੱਦੇ ਨੂੰ ਲੈ ਕੇ ਚਰਚਾ ਹੋਈ ਅਤੇ ਵਿਦਿਆਰਥੀਆਂ ਨਾਲ ਜੁੜੇ ਮਾਮਲਿਆਂ ‘ਤੇ ਕਾਰਵਾਈ ਅਤੇ ਜਵਾਬਦੇਹੀ ਦੀ ਮੰਗ ਕੀਤੀ ਗਈ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼
RELATED ARTICLES


