ਕਿਸਾਨਾਂ ਵੱਲੋਂ ਅੱਜ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਬੰਦ ਦਾ ਅਸਰ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਬਾਜ਼ਾਰ ਪੂਰੇ ਤੌਰ ਤੇ ਬੰਦ ਦੇਖਣ ਨੂੰ ਮਿਲ ਰਹੇ ਹਨ ਅਤੇ ਸੜਕੀ ਆਵਾਜਾਈ ਵੀ ਨਾ ਦੇ ਬਰਾਬਰ ਹੈ। ਕਿਸਾਨਾਂ ਨੂੰ ਹੋਰ ਜਥੇਬੰਦੀਆਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ । ਇਹ ਬੰਦ ਸ਼ਾਮ 4 ਵਜੇ ਤੱਕ ਰਹੇਗਾ।
ਬ੍ਰੇਕਿੰਗ: ਪੰਜਾਬ ਬੰਦ ਨੂੰ ਮਿਲਿਆ ਹੁੰਗਾਰਾ, ਬੰਦ ਰਹੇ ਬਜ਼ਾਰ ਅਤੇ ਆਵਾਜਾਈ
RELATED ARTICLES