More
    HomePunjabi NewsLiberal Breakingਬ੍ਰੇਕਿੰਗ: ਜਸਟਿਸ ਸੋਢੀ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੀਟਿੰਗ, ਗੁਰੂ ਗ੍ਰੰਥ ਸਾਹਿਬ...

    ਬ੍ਰੇਕਿੰਗ: ਜਸਟਿਸ ਸੋਢੀ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੀਟਿੰਗ, ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ‘ਤੇ ਹੋਈ ਚਰਚਾ

    ਸ੍ਰੀ ਆਨੰਦਪੁਰ ਸਾਹਿਬ: ਸੁਪਰੀਮ ਕੋਰਟ ਤੋਂ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ।

    RELATED ARTICLES

    Most Popular

    Recent Comments