HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਵਿਛੇਗਾ ਸੜਕਾਂ ਦਾ ਜਾਲ, CM ਮਾਨ ਵਲੋਂ ਵੱਡਾ ਕਦਮ

ਬ੍ਰੇਕਿੰਗ: ਪੰਜਾਬ ਵਿੱਚ ਵਿਛੇਗਾ ਸੜਕਾਂ ਦਾ ਜਾਲ, CM ਮਾਨ ਵਲੋਂ ਵੱਡਾ ਕਦਮ

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹੁਣ ਕੁੱਲ 44,920 ਕਿਲੋਮੀਟਰ ਸੜਕਾਂ 16,209 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ। ਸਰਕਾਰ ਦੀ ਨਿਗਰਾਨੀ ਹੇਠ ਚੱਲ ਰਹੇ ਸੜਕ ਨਿਰਮਾਣ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ CM Flying Squad ਲਗਾਤਾਰ ਚੈੱਕ ਕਰ ਰਹੀ ਹੈ। ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਸੜਕ ਨਿਰਮਾਣ ਹੋਵੇਗਾ।

RELATED ARTICLES

Most Popular

Recent Comments