ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਹੋਰ ‘ਆਪ’ ਆਗੂਆਂ ਨੇ ਇੱਕ ਰੋਡ ਸ਼ੋਅ ਕੀਤਾ ਅਤੇ ਭੀੜ ਨੂੰ ਸੰਬੋਧਨ ਕੀਤਾ। ਰੋਡ ਸ਼ੋਅ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਜੇਕਰ ਤੁਸੀਂ ਹਰਮੀਤ ਸੰਧੂ ਨੂੰ ਚੁਣਦੇ ਹੋ, ਤਾਂ ਤੁਹਾਡੇ ਕੰਮ ਨੂੰ ਤਰਜੀਹ ਦਿੱਤੀ ਜਾਵੇਗੀ।”
ਬ੍ਰੇਕਿੰਗ :ਤਰਨ ਤਾਰਨ ‘ਚ ਆਪ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋ
RELATED ARTICLES