ਸਾਬਕਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਆਪਣੇ ਕਰੀਅਰ ਵਿੱਚ ਪਹਿਲੀ ਵਾਰ ਦੁਨੀਆ ਦੇ ਨੰਬਰ ਇੱਕ ਇੱਕ ਰੋਜ਼ਾ ਬੱਲੇਬਾਜ਼ ਬਣ ਗਏ ਹਨ। ਆਈਸੀਸੀ ਨੇ ਬੁੱਧਵਾਰ ਨੂੰ ਤਾਜ਼ਾ ਰੈਂਕਿੰਗ ਜਾਰੀ ਕੀਤੀ। ਇਸ ਤੋਂ ਪਹਿਲਾਂ ਸ਼ੁਭਮਨ ਗਿੱਲ ਪਹਿਲੇ ਸਥਾਨ ‘ਤੇ ਸਨ। ਰੋਹਿਤ 781 ਰੇਟਿੰਗ ਅੰਕਾਂ ਨਾਲ ਸਿਖਰਲੇ ਸਥਾਨ ‘ਤੇ ਪਹੁੰਚ ਗਏ ਹਨ। ਰੋਹਿਤ ਨੇ ਆਸਟ੍ਰੇਲੀਆ ਵਿਰੁੱਧ ਇੱਕ ਰੋਜ਼ਾ ਲੜੀ ਦੇ ਆਖਰੀ ਮੈਚ ਵਿੱਚ ਸੈਂਕੜਾ ਲਗਾਇਆ, ਜਿਸ ਨਾਲ ਭਾਰਤ ਨੂੰ ਜਿੱਤ ਮਿਲੀ।
ਬ੍ਰੇਕਿੰਗ : ਰੋਹਿਤ ਸ਼ਰਮਾ ਬਣੇ ਆਈਸੀਸੀ ਵਨਡੇ ਨੰਬਰ 1 ਬੱਲੇਬਾਜ਼
RELATED ARTICLES


